Перейти к содержимому

ਬੰਦੀ ਛੋੜ ਦਿਵਸ ਦਾ ਇਤਿਹਾਸ | ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ 52 ਰਾਜਿਆਂ ਨੂੰ ਕਿਵੇਂ ਰਿਹਾਅ ਕਰਵਾਇਆ?

Giani Ranjeet Singh( Australia)

0:00 / 0:00

ਬੰਦੀ ਛੋੜ ਦਿਵਸ ਦਾ ਇਤਿਹਾਸ | ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ 52 ਰਾਜਿਆਂ ਨੂੰ ਕਿਵੇਂ ਰਿਹਾਅ ਕਰਵਾਇਆ?

444 просмотра · 1 дн. назад
Giani Ranjeet Singh( Australia)
623 подписчика
444 просмотра · 1 дн. назад
*ਬੰਦੀ ਛੋੜ ਦਿਵਸ ਦਾ ਇਤਿਹਾਸ | ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ 52 ਰਾਜਿਆਂ ਨੂੰ ਕਿਵੇਂ ਰਿਹਾਅ ਕਰਵਾਇਆ?* ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ ਜੀ। 🙏 ਧੰਨ ਧੰਨ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ, ਮੀਰੀ ਪੀਰੀ ਦੇ ਮਾਲਕ, ਜਿਨ੍ਹਾਂ ਨੇ ਗਵਾਲੀਅਰ ਦੇ ਕਿਲ੍ਹੇ ਵਿੱਚੋਂ 52 ਰਾਜਿਆਂ ਨੂੰ ਰਿਹਾਅ ਕਰਵਾ ਕੇ ਬੰਦੀ ਛੋੜ ਦਿਵਸ ਦੀ ਮਹਾਨ ਯਾਦ ਸਿੱਖ ਇਤਿਹਾਸ ਵਿੱਚ ਸਦਾ ਲਈ ਅਮਰ ਕਰ ਦਿੱਤੀ। ਇਸ ਵੀਡੀਓ ਵਿੱਚ ਸੰਗਤ ਜੀ ਬੰਦੀ ਛੋੜ ਦਿਵਸ ਦੇ ਇਤਿਹਾਸ ਅਤੇ ਗੁਰੂ ਸਾਹਿਬ ਜੀ ਦੀ ਮਹਾਨ ਬਖ਼ਸ਼ਿਸ਼ ਬਾਰੇ ਸੁਣੋ। ਆਓ, ਗੁਰੂ ਸਾਹਿਬ ਜੀ ਦੇ ਚਰਨਾਂ ਨਾਲ ਜੁੜ ਕੇ ਇਸ ਪਵਿੱਤਰ ਇਤਿਹਾਸ ਤੋਂ ਪ੍ਰੇਰਨਾ ਲਈਏ। ਦੇਸ਼-ਵਿਦੇਸ਼ ਵਿੱਚ ਵੱਸਦੀ ਸਮੂਹ ਸਾਧ ਸੰਗਤ ਨੂੰ ਬੰਦੀ ਛੋੜ ਦਿਵਸ ਦੀਆਂ ਲੱਖ-ਲੱਖ ਵਧਾਈਆਂ ਜੀ। 🙏 ਵੀਡੀਓ ਨੂੰ Like, Share ਕਰੋ ਅਤੇ ਹੋਰ ਗੁਰਮਤਿ ਵਿਚਾਰਾਂ ਤੇ ਸਿੱਖ ਇਤਿਹਾਸ ਨਾਲ ਜੁੜਨ ਲਈ *Ranjit Singh Australia* ਚੈਨਲ ਨੂੰ Subscribe ਜ਼ਰੂਰ ਕਰੋ ਜੀ। ਵਾਹਿਗੁਰੂ ਜੀ ਸਭਨਾਂ ਨੂੰ ਚੜ੍ਹਦੀ ਕਲਾ ਵਿੱਚ ਰੱਖਣ। #ਬੰਦੀਛੋੜਦਿਵਸ #ਗੁਰੂਹਰਿਗੋਬਿੰਦਸਾਹਿਬਜੀ #52ਰਾਜੇ #BandiChhorDivas #GuruHargobindSahibJi #SikhHistory #GurmatVichar #RanjitSinghAustralia