ਮਨ ਵਿਚ ਹਮੇਸ਼ਾ ਗਲਤ ਖ਼ਿਆਲ ਆਉਂਦੇ ਨੇ ਤਾਂ ਇਕ ਵਾਰ ਇਹ ਨੁਕਤੇ ਅਪਣਾਓ || Bhai Sukhdev Singh Ji Dalla
Sangat Sewa
0:00 / 0:00
ਮਨ ਵਿਚ ਹਮੇਸ਼ਾ ਗਲਤ ਖ਼ਿਆਲ ਆਉਂਦੇ ਨੇ ਤਾਂ ਇਕ ਵਾਰ ਇਹ ਨੁਕਤੇ ਅਪਣਾਓ || Bhai Sukhdev Singh Ji Dalla
73 964 просмотра · 8 мес. назад
Sangat Sewa
73,6 тыс. подписчиков
73 964 просмотра · 8 мес. назад
Sangat Sewa
ਅੱਜ ਵਾਲੀ ਕਥਾ ਦਾ ਵਿਸ਼ਾ:-
ਮਨ ਵਿਚ ਹਮੇਸ਼ਾ ਗਲਤ ਖ਼ਿਆਲ ਆਉਂਦੇ ਨੇ ਤਾਂ ਇਕ ਵਾਰ ਇਹ ਨੁਕਤੇ ਅਪਣਾਓ || Bhai Sukhdev Singh Ji Dalla
ਗੁਰੂ ਪਿਆਰੀ ਗੁਰੂ ਸਵਾਰੀ ਸਾਧ ਸੰਗਤ ਜੀ ਆਓ ਸਾਰੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਬਖਸ਼ੀ ਹੋਈ ਫਤਿਹ ਦੀ ਸਾਂਝ ਪਾਈਏ ਜੀ
ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ ਜੀ
ਸੰਗਤ ਨਾਲ ਕੁਝ ਜਰੂਰੀ ਬਾਤਾਂ
ਆਓ ਗੁਰੂ ਪਿਆਰੀ ਸਾਧ ਸੰਗਤ ਜੀ ਆਪਾਂ ਸਾਰੇ ਰਲ ਮਿਲ ਕੇ ਗੁਰ ਇਤਿਹਾਸ ਤੋਂ ਅਤੇ ਕਥਾ ਵਿਚਾਰਾਂ ਤੋਂ ਸਿੱਖਿਆ ਲੈ ਸਕੀਏ ਅਤੇ ਇਹਨਾਂ ਵਿਚਾਰਾਂ ਨੂੰ ਸਰਵਣ ਕਰਕੇ ਅਮਲ ਵੀ ਕਰੀਏ ਕਿਉਂਕਿ ਅੱਜ ਅਮਲ ਕਰਨ ਵਾਲੇ ਬਹੁਤ ਘੱਟ ਰਹਿ ਗਏ ਨੇ ਅਮਲ ਕਰਨ ਦੀ ਬਹੁਤ ਲੋੜ ਹੈ ਇਸ ਕਲਯੁੱਗ ਦੇ ਸਮੇਂ ਨੇ ਅੱਜ ਬਹੁਤ ਭਿਆਨਕ ਰੂਪ ਲੈ ਲਿਆ ਹੈ ਲੇਕਿਨ ਇਸ ਭਿਆਨਕ ਸਮੇਂ ਦੇ ਵਿੱਚੋਂ ਉਹੀ ਬਿਨ੍ਹਾਂ ਕਿਸੇ ਪਾਪਾ ਕੀਤਿਆਂ ਗੁਜ਼ਰ ਸਕਦਾ ਹੈ ਜਿਹੜਾ ਗੁਰਬਾਣੀ ਨਾਲ ਜੁੜਿਆ ਹੋਵੇਗਾ ਜ਼ਿੰਦਗੀ ਦਾ ਅਸਲ ਅਨੰਦ ਸਾਨੂੰ ਗੁਰਬਾਣੀ ਪੜਕੇ, ਨਾਮ ਸਿਮਰਨ, ਕਥਾ ਵਿਚਾਰਾਂ ਸਰਵਣ ਕਰਕੇ ਗੁਰਬਾਣੀ ਕੀਰਤਨ ਸਰਵਣ ਕਰਕੇ ਅਤੇ ਢਾਡੀ ਵਾਰਾਂ, ਕਵੀਸ਼ਰ ਸਾਹਿਬਾਨਾਂ ਨੂੰ ਸਰਵਣ ਕਰਕੇ ਮਿਲਦਾ ਹੈ ਜੀ ਇਸ ਨਾਲ ਸਾਡੇ ਲੋਕ ਵੀ ਸੁਖੀ ਅਤੇ ਪਰਲੋਕ ਵੀ ਸੁਹੇਲੇ ਹੋ ਜਾਂਦੇ ਨੇ ਜੀ
ਪਿਆਰੀ ਸੰਗਤ ਨਾਲ ਕੁਝ ਜਰੂਰੀ ਬੇਨਤੀਆਂ
ਗੁਰੂ ਪਿਆਰੀ ਸਾਧ ਸੰਗਤ ਜੀ ਕਥਾ ਵਿਚਾਰਾਂ ਸਰਵਣ ਕਰਵਾਉਂਦਿਆ ਸਾਡੀ ਮੱਤ ਥੋੜੀ ਹੋਣ ਕਾਰਨ ਜੇਕਰ ਕੁਝ ਬਚਨ ਆਪ ਜੀ ਦੀ ਭਾਵਨਾ ਨੂੰ ਠੇਸ ਪਹੁੰਚਾਉਂਦੇ ਹੋਣ ਤਾਂ ਮੁਆਫ ਕਰਨਾ ਗੁਰੂ ਸਾਹਿਬ ਜੀ ਅਤੇ ਗੁਰੂ ਸਾਹਿਬ ਜੀ ਦੀ ਸੰਗਤ ਬਖਸ਼ਣ ਹਾਰ ਹੈ ਜੀ ਆਪਾਂ ਗੁਣਾਂ ਦੀ ਸਾਂਝ ਕਰਨੀ ਹੈ ਕਿਸੇ ਵੀ ਸਰੋਤੇ ਨੇ ਔਗੁਣ ਇਕੱਤਰ ਨਹੀਂ ਕਰਨਾ ਜਿਹੜੀ ਗੱਲ ਆਪ ਜੀ ਨੂੰ ਸਕੂਨ ਦਿੰਦੀ ਹੈ ਉਸਨੂੰ ਰੱਖ ਲੈਣਾ ਜੀ ਅਤੇ ਆਪਣੇ ਜੀਵਨ ਵਿੱਚ ਲਾਗੂ ਕਰਨਾ ਜੀਜੇਕਰ ਆਪ ਜੀ ਨੂੰ ਗੁਰੂ ਸਾਹਿਬ ਜੀ ਦੀਆਂ ਕਥਾਂ ਵਿਚਾਰਾਂ ਸਾਡੇ ਮੁੱਖੋ ਸੁਣਕੇ ਅਨੰਦ ਆਇਆ ਹੋਵੇ ਤਾਂ ਇਸ ਵੀਡੀਓ ਨੂੰ ਲਾਇਕ ਅਤੇ ਚੈਨਲ ਨੂੰ ਸਬਸਕ੍ਰਾਇਬ ਕਰਕੇ ਜਾਣਾ ਜੀ ਤਾਂ ਕੀ ਆਪ ਨੂੰ ਸਾਡੀ ਹਰੇਕ ਨਵੀਂ ਕਥਾ ਸਮੇਂ ਸਮੇਂ ਤੇ ਪਹੁੰਚਦੀ ਰਹੇ ਜੀ
ਵੱਧ ਤੋਂ ਵੱਧ ਸੰਗਤਾਂ ਨੂੰ ਸ਼ੇਅਰ ਕਰੋ ਜੀ
@gyan_sagar_40
#gurbani #gurmat #gurmatigyaan #gurbanikatha #motivation #kathavachak #kathavichar #katha #waheguru #simran #meditation #sakoon #proudtobeasikh #sikhi #sikhism #khalsa #discipline #trending
ਪਿਆਰ ਭਰੀ ਫਤਿਹ ਪ੍ਰਵਾਨ ਕਰੋ ਜੀ
ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ ਜੀ