15 January 2026 || ਮੇਰੇ ਮਾਧਉੁ ਜੀ ਸਤਸੰਗਤਿ ਮਿਲੇ ਸੁ ਤਰਿਆ ॥
Sukhwinder Kaur UK
0:00 / 0:00
15 January 2026 || ਮੇਰੇ ਮਾਧਉੁ ਜੀ ਸਤਸੰਗਤਿ ਮਿਲੇ ਸੁ ਤਰਿਆ ॥
105 просмотров · 9 мес. назад
Sukhwinder Kaur UK
1,79 тыс. подписчиков
105 просмотров · 9 мес. назад
15 January 2026 || ਮੇਰੇ ਮਾਧਉੁ ਜੀ ਸਤਸੰਗਤਿ ਮਿਲੇ ਸੁ ਤਰਿਆ ॥
ਰਾਗੁ ਗੂਜਰੀ ਮਹਲਾ ੫ ॥
ਕਾਹੇ ਰੇ ਮਨ ਚਿਤਵਹਿ ਉੁਦਮੁ ਜਾ ਆਹਰਿ ਹਰਿ ਜੀਉੁ ਪਰਿਆ ॥
ਸੈਲ ਪਥਰ ਮਹਿ ਜੰਤ ਉੁਪਾਏ ਤਾ ਕਾ ਰਿਜਕੁ ਆਗੈ ਕਰਿ ਧਰਿਆ ॥੧॥
ਮੇਰੇ ਮਾਧਉੁ ਜੀ ਸਤਸੰਗਤਿ ਮਿਲੇ ਸੁ ਤਰਿਆ ॥
ਗੁਰਪਰਸਾਦਿ ਪਰਮ ਪਦੁ ਪਾਇਆ ਸੂਕੇ ਕਾਸਟ ਹਰਿਆ ॥੧॥ ਰਹਾਉੁ ॥
ਜਨਨਿ ਪਿਤਾ ਲੋਕ ਸੁਤ ਬਨਿਤਾ ਕੋਇ ਨ ਕਿਸ ਕੀ ਧਰਿਆ ॥
ਸਿਰਿ ਸਿਰਿ ਰਿਜਕੁ ਸੰਬਾਹੇ ਠਾਕੁਰੁ ਕਾਹੇ ਮਨ ਭਉੁ ਕਰਿਆ ॥੨॥
ਊਡੇ ਊਡਿ ਆਵੈ ਸੈ ਕੋਸਾ ਤਿਸੁ ਪਾਛੈ ਬਚਰੇ ਛਰਿਆ ॥
ਤਿਨ ਕਵਣੁ ਖਲਾਵੈ ਕਵਣੁ ਚੁਗਾਵੈ ਮਨ ਮਹਿ ਸਿਮਰਨੁ ਕਰਿਆ ॥੩॥
ਸਭਿ ਨਿਧਾਨ ਦਸ ਅਸਟ ਸਿਧਾਨ ਠਾਕੁਰ ਕਰ ਤਲ ਧਰਿਆ ॥
ਜਨ ਨਾਨਕ ਬਲਿ ਬਲਿ ਸਦ ਬਲਿ ਜਾਈਐ ਤੇਰਾ ਅੰਤੁ ਨ ਪਾਰਾਵਰਿਆ ॥੪॥੫॥
#sukhwinderkauruk #naamsimran #wmk #guruteghbahadurji #wahguru #gurbani #gurbanikirtanlive
#amritvelalive #amritvela_meditation
#livestream #liveuk