Перейти к содержимому

ਸ਼੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਗੋਨਿਆਣਾ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਚਲਾਇਆ ਸਰਚ ਆਪਰੇਸ਼ਨ

VN 24 NEWS

0:00 / 0:00

ਸ਼੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਗੋਨਿਆਣਾ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਚਲਾਇਆ ਸਰਚ ਆਪਰੇਸ਼ਨ

2 254 просмотра · 2 г. назад
VN 24 NEWS
72 подписчика
2 254 просмотра · 2 г. назад
ਸ਼੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਗੋਨਿਆਣਾ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਚਲਾਇਆ ਸਰਚ ਆਪਰੇਸ਼ਨ ਨਸ਼ਾ ਵੇਚਣ ਵਾਲੇ ਨਸ਼ਾ ਤਸਕਰਾਂ ਦੇ ਘਰ ਅਤੇ ਉਹਨਾਂ ਦੇ ਟਿਕਾਣਿਆਂ ਤੇ ਕੀਤੀ ਗਈ ਚੈਕਿੰਗ ਸ੍ਰੀ ਮੁਕਤਸਰ ਸਾਹਿਬ ( ਸੰਜੀਵ ਕੁਮਾਰ ਗਰਗ)ਮਾਨਯੋਗ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਅਤੇ ਸ੍ਰੀ ਗੋਰਵ ਯਾਦਵ ਆਈ.ਪੀ.ਐਸ ਡੀ.ਜੀ.ਪੀ ਪੰਜਾਬ ਦੀਆਂ ਹਦਾਇਤਾਂ ਤਹਿਤ ਸ਼੍ਰੀ ਭਾਗੀਰਥ ਸਿੰਘ ਮੀਨਾ ਆਈ.ਪੀ.ਐਸ ਐਸ.ਐਸ.ਪੀ ਮੁਕਤਸਰ ਸਾਹਿਬ ਵੱਲੋਂ ਜਿਲ੍ਹਾ ਅੰਦਰ ਨਸ਼ਿਆਂ ਖਿਲਾਫ ਮਹਿਮ ਵਿਡੀ ਗਈ ਹੈ। ਜਿਸਦੇ ਚੱਲਦਿਆਂ ਪੁਲਿਸ ਦੀਆਂ ਅਲੱਗ ਅਲੱਗ ਟੁਕੜਿਆਂ ਵੱਲੋਂ ਸਮੇਂ ਸਮੇਂ ਤੇ ਨਸ਼ਾ ਤਸਕਰਾਂ ਅਤੇ ਉਹਨਾਂ ਦੇ ਟਿਕਾਣਿਆਂ ਤੇ ਸਰਚ ਅਭਿਆਨ ਚਲਾਇਆ ਜਾ ਰਿਹਾ ਹੈ ਅਤੇ ਬੱਸ ਸਟੈਂਡ ਤੇ ਰੇਲਵੇ ਸਟੇਸ਼ਨ ਤੇ ਵੀ ਚੈਕਿੰਗ ਕੀਤੀ ਜਾ ਰਹੀ ਹੈ। ਇਸੇ ਤਹਿਤ ਹੀ ਮੁਕਤਸਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਦੇ ਟਿਕਾਣਿਆਂ ਅਤੇ ਘਰਾਂ ਵਿੱਚ ਸਰਚ ਕੀਤਾ ਜਾ ਰਿਹਾ ਹੈ। ਸ. ਮਨਮੀਤ ਸਿੰਘ ਢਿੱਲੋ ਐਸ.ਪੀ (ਡੀ) ਅਤੇ ਪੁਲਿਸ ਪਾਰਟੀ ਵੱਲੋਂ ਗੁਨਿਆਣਾ ਰੋਡ ਵਿਖੇ ਸ਼ਕੀ ਵਿਅਕਤੀ ਜਿਨਾਂ ਤੇ ਪਹਿਲਾਂ ਐਨ.ਡੀ.ਪੀ.ਐਸ ਐਕਟ ਦੇ ਮੁਕਦਮੇ ਦਰਜ ਹਨ ਉਹਨਾਂ ਦੇ ਟਿਕਾਣਿਆਂ ਤੇ ਸਰਚ ਅਭਿਆਨ ਚਲਾਇਆ ਗਿਆ।