Перейти к содержимому

Parminder Jhota Sanskar | ਪੰਜਾਬ ਸਰਕਾਰ ਨਾਲ ਸਹਿਮਤੀ ਤੋਂ ਬਾਅਦ ਕੀ ਬੋਲੇ ਝੋਟੇ ਦੇ ਪਿਤਾ ਭੀਮ ਸਿੰਘ | LIVE

News18 Punjab

0:00 / 0:00

Parminder Jhota Sanskar | ਪੰਜਾਬ ਸਰਕਾਰ ਨਾਲ ਸਹਿਮਤੀ ਤੋਂ ਬਾਅਦ ਕੀ ਬੋਲੇ ਝੋਟੇ ਦੇ ਪਿਤਾ ਭੀਮ ਸਿੰਘ | LIVE

6 651 просмотр · Трансляция закончилась 16 ч назад
News18 Punjab
10,5 млн подписчиков
6 651 просмотр · Трансляция закончилась 16 ч назад
ਪਰਵਿੰਦਰ ਝੋਟਾ ਦੇ ਪਰਿਵਾਰ ਅਤੇ ਪੰਜਾਬ ਸਰਕਾਰ ਵਿਚਾਲੇ ਸਹਿਮਤੀ ਬਣਨ ਤੋਂ ਬਾਅਦ ਹੁਣ ਜਲਦ ਹੀ ਝੋਟਾ ਦਾ ਅੰਤਿਮ ਸਸਕਾਰ ਹੋਵੇਗਾ। ਸਰਕਾਰ ਵੱਲੋਂ ਪਰਿਵਾਰ ਨੂੰ 2 ਕਰੋੜ ਰੁਪਏ ਦੀ ਆਰਥਿਕ ਮਦਦ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਭਰੋਸਾ ਦਿੱਤਾ ਗਿਆ ਹੈ। ਲੰਬੇ ਸਮੇਂ ਤੋਂ ਇਨਸਾਫ਼ ਦੀ ਮੰਗ ਨੂੰ ਲੈ ਕੇ ਚੱਲ ਰਹੇ ਧਰਨੇ ਤੋਂ ਬਾਅਦ ਇਹ ਸਹਿਮਤੀ ਬਣੀ ਹੈ। ਜਾਣੋ ਸਰਕਾਰ ਅਤੇ ਪਰਿਵਾਰ ਵਿਚਾਲੇ ਕਿਹੜੀਆਂ ਮੰਗਾਂ 'ਤੇ ਬਣੀ ਸਹਿਮਤੀ ਅਤੇ ਹੁਣ ਕਦੋਂ ਹੋਵੇਗਾ ਝੋਟਾ ਦਾ ਸਸਕਾਰ। #parvinderjhota #parminderjhota #jhotaactioncommittee #news18punjab #jhota An agreement has been reached between Parvinder Jhota's family and the Punjab Government, paving the way for his last rites soon. The government has assured ₹2 crore in financial assistance to the family and a government job for one family member. The agreement comes after a prolonged protest demanding justice. Watch for details of the decisions taken and the latest update on Parvinder Jhota's cremation. news18 punjab live, punjabi news, punjab news, punjab news today, punjabi news live, amit shah karnal padyatra, diljit singh mansa case, parvinder singh jhota case, punjab da case, divit olakh bhog ceremony, strait of hormuz indian ships Find Latest News, Top Headlines And breaking news only on News18 Punjab Youtube Channel. For All Live Coverage, Exclusive And Latest News Update, Watch The LIVE TV Of News18 Punjab, Catch The Latest News LIVE News18 Mobile App: https://onelink.to/desc-youtube News 18 Punjab is an exclusive news channel on YouTube which streams news related to Punjab, Nation and the World. Along with the news, the channel also has debates on contemporary topics and shows on special series which are interesting and informative. News18 ਪੰਜਾਬ एक क्षेत्रीय न्यूज़ चैनल है जिसपर ਪੰਜਾਬ, हरियाणा, हिमाचल, देश एवं विदेश की खबरें प्रकाशित की जाती हैं | समाचारों क साथ-साथ इस चैनल पर समकालीन विषयों पर वाद-विवाद एवं विशेष सीरीज भी प्रकाशित होती हैं जो की काफी रोचक एवं सूचनापूर्ण हैं | n18oc_LIVE Follow Every Breaking Story LIVE 🔴 Watch News18 LIVE 24x7: https://youtube.com/live/KMWcefrAKLg Subscribe to our channel: http://bit.ly/1IMIp73 For Latest news and updates, log on to: https://bit.ly/2Cx91Ok For Latest news and updates, log on to: https://onelink.to/desc-youtube Follow Us on Twitter:   / news18punjab   Like Us on Facebook:   / news18punjab