Перейти к содержимому

Rakh rakh mere beethla | ਰਾਖੁ ਰਾਖੁ ਮੇਰੇ ਬੀਠੁਲਾ ਜਨੁ ਸਰਨਿ ਤੁਮ੍ਹਾਰੀ | Lyrics| MEANINGS

Gurbani Blessings

0:00 / 0:00

Rakh rakh mere beethla | ਰਾਖੁ ਰਾਖੁ ਮੇਰੇ ਬੀਠੁਲਾ ਜਨੁ ਸਰਨਿ ਤੁਮ੍ਹਾਰੀ | Lyrics| MEANINGS

5 375 просмотров · 6 л. назад
Gurbani Blessings
51,1 тыс. подписчиков
5 375 просмотров · 6 л. назад
Title- Rakh rakh mere beethla ਰਾਖੁ ਰਾਖੁ ਮੇਰੇ ਬੀਠੁਲਾ ਜਨੁ ਸਰਨਿ ਤੁਮ੍ਹਾਰੀ SRI GURU GRANTH SAHIB JI - 856 RAAG BILAAVAL Written by BHAGAT KABEER JI ਬਿਲਾਵਲੁ ॥ bilaaval || Bilaaval: ਗ੍ਰਿਹੁ ਤਜਿ ਬਨ ਖੰਡ ਜਾਈਐ ਚੁਨਿ ਖਾਈਐ ਕੰਦਾ ॥ girahu taj ban kha(n)dd jaieeaai chun khaieeaai ka(n)dhaa || ਜੇ ਗ੍ਰਿਹਸਤ ਤਿਆਗ ਕੇ ਜੰਗਲਾਂ ਵਿਚ ਚਲੇ ਜਾਈਏ, ਤੇ ਗਾਜਰ ਮੂਲੀ ਆਦਿਕ ਖਾ ਕੇ ਗੁਜ਼ਾਰਾ ਕਰੀਏ, Abandoning his household, he may go to the forest, and live by eating roots; ਅਜਹੁ ਬਿਕਾਰ ਨ ਛੋਡਈ ਪਾਪੀ ਮਨੁ ਮੰਦਾ ॥੧॥ ajahu bikaar na chhoddiee paapee man ma(n)dhaa ||1|| ਤਾਂ ਭੀ ਇਹ ਪਾਪੀ ਚੰਦਰਾ ਮਨ ਵਿਕਾਰ ਨਹੀਂ ਛੱਡਦਾ ।੧। but even so, his sinful, evil mind does not renounce corruption. ||1|| ਕਿਉ ਛੂਟਉ ਕੈਸੇ ਤਰਉ ਭਵਜਲ ਨਿਧਿ ਭਾਰੀ ॥ kiau chhooTau kaise tarau bhavajal nidh bhaaree || ਮੈਂ ਕਿਵੇਂ ਇਹਨਾਂ ਤੋਂ ਖ਼ਲਾਸੀ ਕਰਾਵਾਂ? ਇਹ ਸੰਸਾਰ ਬੜਾ ਵੱਡਾ ਸਮੁੰਦਰ ਹੈ, ਮੈਂ ਕਿਵੇਂ ਇਸ ਤੋਂ ਪਾਰ ਲੰਘਾਂ? How can anyone be saved? How can anyone cross over the terrifying world-ocean? ਰਾਖੁ ਰਾਖੁ ਮੇਰੇ ਬੀਠੁਲਾ ਜਨੁ ਸਰਨਿ ਤੁਮ੍ਹਾਰੀ ॥੧॥ ਰਹਾਉ ॥ raakh raakh mere beettulaa jan saran tum(h)aaree ||1|| rahaau || ਹੇ ਮੇਰੇ ਪ੍ਰਭੂ! ਮੈਂ ਤੇਰਾ ਦਾਸ ਤੇਰੀ ਸ਼ਰਨ ਆਇਆ ਹਾਂ, ਮੈਨੂੰ (ਇਹਨਾਂ ਵਿਕਾਰਾਂ ਤੋਂ) ਬਚਾ । ੧।ਰਹਾਉ। Save me, save me, O my Lord! Your humble servant seeks Your Sanctuary. ||1||Pause|| ਬਿਖੈ ਬਿਖੈ ਕੀ ਬਾਸਨਾ ਤਜੀਅ ਨਹ ਜਾਈ ॥ bikhai bikhai kee baasanaa tajeea neh jaiee || ਹੇ ਮੇਰੇ ਬੀਠਲ! ਮੈਥੋਂ ਇਹਨਾਂ ਅਨੇਕਾਂ ਕਿਸਮਾਂ ਦੇ ਵਿਸ਼ਿਆਂ ਦੇ ਚਸਕੇ ਛੱਡੇ ਨਹੀਂ ਜਾ ਸਕਦੇ । I cannot escape my desire for sin and corruption. ਅਨਿਕ ਜਤਨ ਕਰਿ ਰਾਖੀਐ ਫਿਰਿ ਫਿਰਿ ਲਪਟਾਈ ॥੨॥ anik jatan kar raakheeaai fir fir lapaTaiee ||2|| ਕਈ ਜਤਨ ਕਰ ਕੇ ਇਸ ਮਨ ਨੂੰ ਰੋਕੀਦਾ ਹੈ, ਪਰ ਇਹ ਮੁੜ ਮੁੜ ਵਿਸ਼ਿਆਂ ਦੀਆਂ ਵਾਸ਼ਨਾਂ ਨੂੰ ਜਾ ਚੰਬੜਦਾ ਹੈ ।੨। I make all sorts of efforts to hold back from this desire, but it clings to me, again and again. ||2|| ਜਰਾ ਜੀਵਨ ਜੋਬਨੁ ਗਇਆ ਕਿਛੁ ਕੀਆ ਨ ਨੀਕਾ ॥ jaraa jeevan joban giaa kichh keeaa na neekaa || ਬੁਢੇਪਾ ਆ ਗਿਆ ਹੈ, ਜੁਆਨੀ ਦੀ ਉਮਰ ਲੰਘ ਗਈ ਹੈ, ਪਰ ਮੈਂ ਹੁਣ ਤਕ ਕੋਈ ਚੰਗਾ ਕੰੰਮ ਨਹੀਂ ਕੀਤਾ । Youth and old age - my entire life has passed, but I haven't done any good. ਇਹੁ ਜੀਅਰਾ ਨਿਰਮੋਲਕੋ ਕਉਡੀ ਲਗਿ ਮੀਕਾ ॥੩॥ eih jeearaa niramolako kauddee lag meekaa ||3|| ਮੇਰੀ ਇਹ ਜਿੰਦ ਅਮੋਲਕ ਸੀ, ਪਰ ਮੈਂ ਇਸ ਨੂੰ ਕੌਡੀ ਦੇ ਬਰਾਬਰ ਕਰ ਦਿੱਤਾ ਹੈ ।੩। This priceless soul has been treated as if if were worth no more than a shell. ||3|| ਕਹੁ ਕਬੀਰ ਮੇਰੇ ਮਾਧਵਾ ਤੂ ਸਰਬ ਬਿਆਪੀ ॥ kahu kabeer mere maadhavaa too sarab biaapee || ਹੇ ਕਬੀਰ! (ਆਪਣੇ ਪ੍ਰਭੂ ਅੱਗੇ ਇਉਂ) ਬੇਨਤੀ ਕਰ—ਹੇ ਪਿਆਰੇ ਪ੍ਰਭੂ! ਤੂੰ ਸਭ ਜੀਆਂ ਵਿਚ ਵਿਆਪਕ ਹੈਂ । Says Kabeer, O my Lord, You are contained in all. ਤੁਮ ਸਮਸਰਿ ਨਾਹੀ ਦਇਆਲੁ ਮੋਹਿ ਸਮਸਰਿ ਪਾਪੀ ॥੪॥੩॥ tum samasar naahee dhiaal moh samasar paapee ||4||3|| ਤੇਰੇ ਜੇਡਾ ਕੋਈ ਦਇਆ ਕਰਨ ਵਾਲਾ ਨਹੀਂ, ਤੇ ਮੇਰੇ ਵਰਗਾ ਕੋਈ ਪਾਪੀ ਨਹੀਂ (ਸੋ, ਮੈਨੂੰ ਤੂੰ ਆਪ ਹੀ ਇਹਨਾਂ ਵਿਕਾਰਾਂ ਤੋਂ ਬਚਾ) ।੪।੩। There is none as merciful as You are, and none as sinful as I am. ||4||3|| SRI GURU GRANTH SAHIB JI - 856 RAAG BILAAVAL BHAGAT KABEER JI