ਪਰਾਲੀ ਨੂੰ ਖੇਤ ਵਿੱਚ ਸੰਭਾਲ ਕੇ ਸੰਗਰੂਰ ਦੇ ਕਿਸਾਨਾਂ ਨੇ ਬਣਾਈ ਖ਼ੁਸ਼ਹਾਲੀ ਦੀ ਨਵੀਂ ਮਿਸਾਲ
Directorate of Agriculture & Farmer's Welfare
0:00 / 0:00
ਪਰਾਲੀ ਨੂੰ ਖੇਤ ਵਿੱਚ ਸੰਭਾਲ ਕੇ ਸੰਗਰੂਰ ਦੇ ਕਿਸਾਨਾਂ ਨੇ ਬਣਾਈ ਖ਼ੁਸ਼ਹਾਲੀ ਦੀ ਨਵੀਂ ਮਿਸਾਲ
355 просмотров · 10 дн. назад
Directorate of Agriculture & Farmer's Welfare
266 подписчиков
355 просмотров · 10 дн. назад
ਜ਼ਿਲ੍ਹਾ ਸੰਗਰੂਰ ਦੇ ਅਗਾਂਹਵਧੂ ਕਿਸਾਨ ਪਿਛਲੇ ਲੰਮੇ ਸਮੇਂ ਤੋਂ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਸੁਪਰ ਸੀਡਰ, ਮਲਚਰ, ਉਲਟਾਵਾਂ ਹਲ (MB Plough) ਅਤੇ ਬੇਲਰ ਵਰਗੀ ਆਧੁਨਿਕ ਮਸ਼ੀਨਰੀ ਨਾਲ ਸੁਚੱਜਾ ਪ੍ਰਬੰਧਨ ਕਰ ਰਹੇ ਹਨ। ਇਸ ਦੇ ਨਾਲ ਹੀ ਖੇਤੀਬਾੜੀ ਵਿਭਾਗ ਵੱਲੋਂ ਮਸ਼ੀਨਰੀ, ਕਣਕ ਦੇ ਪ੍ਰਮਾਣਿਤ ਬੀਜਾਂ 'ਤੇ ਦਿੱਤੀ ਜਾ ਰਹੀ ਸਬਸਿਡੀ ਅਤੇ ਅਧਿਕਾਰੀਆਂ ਵੱਲੋਂ ਕੀਤੀ ਜਾਂਦੀ ਸਹੀ ਅਗਵਾਈ ਕਿਸਾਨਾਂ ਲਈ ਬਹੁਤ ਵੱਡਾ ਸਹਾਰਾ ਸਾਬਤ ਹੋ ਰਹੀ ਹੈ।