Mansa Police ਦਾ ਵੱਡਾ ਐਕਸ਼ਨ! 40 ਅਣਪਛਾਤਿਆਂ ਖ਼ਿਲਾਫ਼ ਪਰਚਾ, ਪੁਲਿਸ ਮੁਲਾਜ਼ਮ 'ਤੇ ਹਮਲੇ ਦਾ ਇਲਜ਼ਾਮ | Abp Sanjha
ABP Sanjha
0:00 / 0:00
Mansa Police ਦਾ ਵੱਡਾ ਐਕਸ਼ਨ! 40 ਅਣਪਛਾਤਿਆਂ ਖ਼ਿਲਾਫ਼ ਪਰਚਾ, ਪੁਲਿਸ ਮੁਲਾਜ਼ਮ 'ਤੇ ਹਮਲੇ ਦਾ ਇਲਜ਼ਾਮ | Abp Sanjha
3 088 просмотров · 8 дн. назад
ABP Sanjha
2,48 млн подписчиков
3 088 просмотров · 8 дн. назад
#MansaNews #MansaPolice #DaljitSingh #BhammeKalan #abpsanjha
ਮਾਨਸਾ ਵਿੱਚ ਦਲਜੀਤ ਸਿੰਘ ਦੀ ਸ਼ੱਕੀ ਹਾਲਾਤ ਵਿੱਚ ਮੌਤ ਤੋਂ ਬਾਅਦ ਹੋਏ ਹੰਗਾਮੇ ਦੇ ਮਾਮਲੇ ਵਿੱਚ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਮਾਨਸਾ ਦੇ ਥਾਣਾ ਸਿਟੀ-1 ਵਿੱਚ 30-40 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕਤਲ ਦੀ ਕੋਸ਼ਿਸ਼ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ।
ਪੁਲਿਸ ਮੁਤਾਬਕ, ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ ਦੀ ਮੌਤ ਤੋਂ ਬਾਅਦ ਕੁਝ ਲੋਕ ਲਾਸ਼ ਲੈ ਕੇ ਮਾਨਸਾ ਸ਼ਹਿਰ ਵੱਲ ਜਾ ਰਹੇ ਸਨ। ਪੁਲਿਸ ਵੱਲੋਂ ਰੋਕਣ ਦੀ ਕੋਸ਼ਿਸ਼ ਦੌਰਾਨ ਟਕਰਾਅ ਹੋਣ ਅਤੇ ਪੁਲਿਸ ਮੁਲਾਜ਼ਮ ਕੁਲਦੀਪ ਸਿੰਘ ਦੇ ਸਿਰ 'ਤੇ ਲੋਹੇ ਦੀ ਰਾਡ ਨਾਲ ਵਾਰ ਕੀਤੇ ਜਾਣ ਦੇ ਦੋਸ਼ ਹਨ। ਸ਼ਿਕਾਇਤ ਅਨੁਸਾਰ, ਹਮਲੇ ਦੌਰਾਨ ਹੋਰ ਪੁਲਿਸ ਮੁਲਾਜ਼ਮਾਂ ਦੀ ਵਰਦੀ ਵੀ ਪਾੜੀ ਗਈ।
ਪੁਲਿਸ ਨੇ ਦੱਸਿਆ ਕਿ ਦਲਜੀਤ ਸਿੰਘ ਦਾ ਪੋਸਟਮਾਰਟਮ ਏਮਜ਼ ਹਸਪਤਾਲ ਵਿੱਚ ਕਰਵਾਇਆ ਗਿਆ ਹੈ। ਮਾਮਲੇ ਦੀ ਜਾਂਚ ਜਾਰੀ ਹੈ ਅਤੇ ਪੁਲਿਸ ਮੁਲਜ਼ਮਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
ਮਾਨਸਾ ਹੰਗਾਮੇ, ਦਲਜੀਤ ਸਿੰਘ ਮੌਤ ਮਾਮਲੇ ਅਤੇ ਪੰਜਾਬ ਦੀਆਂ ਤਾਜ਼ਾ ਖ਼ਬਰਾਂ ਬਾਰੇ ਹਰ ਅਪਡੇਟ ਲਈ ABP Sanjha ਨਾਲ ਜੁੜੇ ਰਹੋ।
#MansaNews #PunjabNews #PunjabiNews #ABPSanjha #MansaPolice #DaljitSingh #PunjabBreakingNews
Subscribe Our Channel: ABP Sanjha / @abpsanjha Don't forget to press THE BELL ICON to never miss any updates
Watch ABP Sanjha Live TV: https://abpsanjha.abplive.in/live-tv
ABP Sanjha Website: https://abpsanjha.abplive.in/
Social Media Handles:
YouTube: / abpsanjha
Facebook: / abpsanjha
Twitter: / abpsanjha
Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...