Перейти к содержимому

Punjab Di Taja Khabar | 6 ਵਜੇ ਦੀਆਂ ਵੱਡੀਆਂ ਖ਼ਬਰਾਂ | Amit Shah | CM Mann | Parminder Jhota | Gulzar

News18 Punjab

0:00 / 0:00

Punjab Di Taja Khabar | 6 ਵਜੇ ਦੀਆਂ ਵੱਡੀਆਂ ਖ਼ਬਰਾਂ | Amit Shah | CM Mann | Parminder Jhota | Gulzar

9 220 просмотров · 13 ч назад
News18 Punjab
10,5 млн подписчиков
9 220 просмотров · 13 ч назад
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ ਦੌਰੇ ਦੌਰਾਨ ਕਿਹਾ ਕਿ ਅੱਜ ਦਾ ਦੁਸ਼ਹਿਰਾ ਉਹ ਕਦੇ ਨਹੀਂ ਭੁੱਲ ਸਕਣਗੇ। ਉਨ੍ਹਾਂ ਦੱਸਿਆ ਕਿ ਉਹ ਪੰਜਾਬ ਵਿੱਚ ਤਿੰਨ ਥਾਵਾਂ ’ਤੇ ਗਏ ਅਤੇ ਨਸ਼ਿਆਂ ਖ਼ਿਲਾਫ਼ ਲੜਦਿਆਂ ਜਾਨ ਗੁਆਉਣ ਵਾਲੇ ਤਿੰਨ ਨੌਜਵਾਨਾਂ ਦੇ ਪਰਿਵਾਰਾਂ ਦਾ ਦੁੱਖ ਸਾਂਝਾ ਕੀਤਾ। ਸ਼ਾਹ ਨੇ ਇਨ੍ਹਾਂ ਘਟਨਾਵਾਂ ਨੂੰ ਦਿਲ ਝੰਜੋੜਨ ਵਾਲੀਆਂ ਦੱਸਦਿਆਂ ਕਿਹਾ ਕਿ ਕਿਸੇ ਨੇ ਪੁੱਤਰ, ਕਿਸੇ ਨੇ ਪਤੀ ਅਤੇ ਕਿਸੇ ਨੇ ਭਰਾ ਗੁਆਇਆ ਹੈ। ਉਨ੍ਹਾਂ ਆਮ ਆਦਮੀ ਪਾਰਟੀ ਤੋਂ ਇਨ੍ਹਾਂ ਘਟਨਾਵਾਂ ਬਾਰੇ ਜਵਾਬ ਮੰਗਿਆ ਅਤੇ ਕਿਹਾ ਕਿ ਉਨ੍ਹਾਂ ਦਾ ਕੋਈ ਸਿਆਸੀ ਏਜੰਡਾ ਨਹੀਂ ਹੈ। ਸ਼ਾਹ ਨੇ ਪੰਜਾਬ ਸਰਕਾਰ ਨੂੰ ਚਿੱਟੇ ਦੇ ਕਾਰੋਬਾਰ ਨੂੰ ਖ਼ਤਮ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ‘ਆਪ’ ਨੇ ਤਿੰਨ ਮਹੀਨਿਆਂ ਵਿੱਚ ਨਸ਼ਾ ਖ਼ਤਮ ਕਰਨ ਦਾ ਵਾਅਦਾ ਕੀਤਾ ਸੀ। ਉਨ੍ਹਾਂ ਪੁਲਿਸ ਮੁਲਾਜ਼ਮਾਂ ਕੋਲੋਂ ਵੀ ਨਸ਼ਾ ਬਰਾਮਦ ਹੋਣ ਦਾ ਦਾਅਵਾ ਕੀਤਾ ਅਤੇ ਨਸ਼ਿਆਂ ਦਾ ਵਿਰੋਧ ਕਰਨ ਵਾਲਿਆਂ ਦੀ ਜਾਨ ਜਾਣ ’ਤੇ ਚਿੰਤਾ ਜਤਾਈ। #amitshah #parvindersinghjhota #cmmann #vikramjitsingh #gulzarsingh #jhotamurdercase #cbiinvestigation #punjabnews #bjppunjab #aappunjab #news18punjab Union Home Minister Amit Shah said during his Punjab visit that he would never forget this Dussehra. He said he visited three places in Punjab and shared the grief of families of three young men who lost their lives while opposing drugs. Calling the incidents deeply distressing, Shah said one family had lost a son, another a husband and another a brother. He sought answers from the Aam Aadmi Party over these incidents and said he had no political agenda. Shah urged the Punjab government to eliminate the drug trade, pointing out that AAP had promised to eradicate drugs within three months. He also claimed that drugs were being recovered from police personnel and expressed concern over people losing their lives for opposing the drug trade. news18 punjab live, punjabi news, punjab news, punjab news today, punjabi news live, war against drugs punjab, sachin pilot punjab visit, punjab voter list revision 2026, akal takht aap mlas, punjab bjp executive meeting, cjp tiranga march, parvinder singh jhota murder, durga puja 2026 Find Latest News, Top Headlines And breaking news only on News18 Punjab Youtube Channel. For All Live Coverage, Exclusive And Latest News Update, Watch The LIVE TV Of News18 Punjab, Catch The Latest News LIVE News18 Mobile App: https://onelink.to/desc-youtube News 18 Punjab is an exclusive news channel on YouTube which streams news related to Punjab, Nation and the World. Along with the news, the channel also has debates on contemporary topics and shows on special series which are interesting and informative. News18 ਪੰਜਾਬ एक क्षेत्रीय न्यूज़ चैनल है जिसपर ਪੰਜਾਬ, हरियाणा, हिमाचल, देश एवं विदेश की खबरें प्रकाशित की जाती हैं | समाचारों क साथ-साथ इस चैनल पर समकालीन विषयों पर वाद-विवाद एवं विशेष सीरीज भी प्रकाशित होती हैं जो की काफी रोचक एवं सूचनापूर्ण हैं | n18oc_punjab Follow Every Breaking Story LIVE 🔴 Watch News18 LIVE 24x7: https://youtube.com/live/KMWcefrAKLg Subscribe to our channel: http://bit.ly/1IMIp73 For Latest news and updates, log on to: https://bit.ly/2Cx91Ok For Latest news and updates, log on to: https://onelink.to/desc-youtube Follow Us on Twitter:   / news18punjab   Like Us on Facebook:   / news18punjab