Перейти к содержимому

SHABAD- Kaho Nanak Jis Mastak Likhya

Rab di bani

0:00 / 0:00

SHABAD- Kaho Nanak Jis Mastak Likhya

234 просмотра · 8 дн. назад
Rab di bani
6 подписчиков
234 просмотра · 8 дн. назад
ਸੋਰਠਿ ਮਹਲਾ ੫ ਪੰਚਪਦਾ ॥ ਬਿਨਸੈ ਮੋਹੁ ਮੇਰਾ ਅਰੁ ਤੇਰਾ ਬਿਨਸੈ ਅਪਨੀ ਧਾਰੀ ॥੧॥ ਸੰਤਹੁ ਇਹਾ ਬਤਾਵਹੁ ਕਾਰੀ ॥ ਜਿਤੁ ਹਉਮੈ ਗਰਬੁ ਨਿਵਾਰੀ ॥੧॥ ਰਹਾਉ ॥ ਸਰਬ ਭੂਤ ਪਾਰਬ੍ਰਹਮੁ ਕਰਿ ਮਾਨਿਆ ਹੋਵਾਂ ਸਗਲ ਰੇਨਾਰੀ ॥੨॥ ਪੇਖਿਓ ਪ੍ਰਭ ਜੀਉ ਅਪੁਨੈ ਸੰਗੇ ਚੂਕੈ ਭੀਤਿ ਭ੍ਰਮਾਰੀ ॥੩॥ਅਉਖਧੁ ਨਾਮੁ ਨਿਰਮਲ ਜਲੁ ਅੰਮ੍ਰਿਤੁ ਪਾਈਐ ਗੁਰੂ ਦੁਆਰੀ ॥੪॥ ਕਹੁ ਨਾਨਕ ਜਿਸੁ ਮਸਤਕਿ ਲਿਖਿਆ ਤਿਸੁ ਗੁਰ ਮਿਲਿ ਰੋਗ ਬਿਦਾਰੀ ॥੫॥੧੭॥੨੮॥ सोरिठ महला ५ पंचपदा ॥ बिनसै मोहु मेरा अरु तेरा बिनसै अपनी धारी ॥१॥ संतहु इहा बतावहु कारी ॥ जितु हउमै गरबु निवारी ॥१॥ रहाउ ॥ सरब भूत पारब्रहमु करि मानिआ होवां सगल रेनारी ॥२॥ पेखिओ प्रभु जीउ अपुनै संगे चूकै भीति भ्रमारी ॥३॥ अउखधु नामु निरमल जलु अम्रितु पाईऐ गुरू दुआरी ॥४॥ कहु नानक जिसु मसतकि लिखिआ तिसु गुर मिलि रोग बिदारी ॥५॥१७॥२८॥