Farak Tan Painda Hai | ਵੱਡੀਆਂ ਤੇ ਤਾਜ਼ਾ ਖ਼ਬਰਾਂ | Parminder Jhota | CBI | Diljit Dosanjh | News18
News18 Punjab
0:00 / 0:00
Farak Tan Painda Hai | ਵੱਡੀਆਂ ਤੇ ਤਾਜ਼ਾ ਖ਼ਬਰਾਂ | Parminder Jhota | CBI | Diljit Dosanjh | News18
3 437 просмотров · 11 часов назад
News18 Punjab
10,5 млн подписчиков
3 437 просмотров · 11 часов назад
ਪਰਵਿੰਦਰ ਝੋਟਾ ਕਤਲ ਮਾਮਲੇ ਵਿੱਚ CBI ਦੀ ਜਾਂਚ ਲਗਾਤਾਰ ਜਾਰੀ ਹੈ। ਮਾਨਸਾ ਵਿੱਚ CBI ਟੀਮ ਨੇ ਦੁਕਾਨਦਾਰਾਂ ਤੋਂ ਪੁੱਛਗਿੱਛ ਕੀਤੀ ਅਤੇ ਸ਼ਮਸ਼ਾਨਘਾਟ ਰੋਡ ’ਤੇ ਸਥਿਤ ਇੱਕ ਮੈਡੀਕਲ ਸਟੋਰ ਦੀ ਜਾਂਚ ਕੀਤੀ। ਟੀਮ ਮੁਅੱਤਲ ਕੀਤੇ ਗਏ ਡਰੱਗ ਇੰਸਪੈਕਟਰ ਨੂੰ ਨਾਲ ਲੈ ਕੇ ਪਹੁੰਚੀ ਸੀ। ਜਾਂਚ ਦੌਰਾਨ ਨਸ਼ਾ ਤਸਕਰੀ ਦੇ ਧੰਦੇ ਵਿੱਚ ਸ਼ਾਮਲ ਲੋਕਾਂ ਬਾਰੇ ਸੁਰਾਗ ਇਕੱਠੇ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ 13 ਅਕਤੂਬਰ ਨੂੰ ਪਰਵਿੰਦਰ ਝੋਟਾ ਦਾ ਕਤਲ ਹੋਇਆ ਸੀ। ਦੋਸ਼ ਹੈ ਕਿ ਮੈਡੀਕਲ ਸਟੋਰ ਦੇ ਮਾਲਕ ਨੇ ਉਸ ਨੂੰ ਗੋਲੀਆਂ ਮਾਰ ਕੇ ਮਾਰ ਦਿੱਤਾ ਸੀ।
The CBI investigation into the Parvinder Jhota murder case is continuing. In Mansa, the team questioned shopkeepers and inspected a medical store on Shamshanghat Road. The suspended Drug Inspector accompanied the team during the visit. Investigators are working to gather leads about people allegedly involved in the drug trade. Parvinder Jhota was murdered on October 13. The medical store owner is accused of shooting him dead.
Find Latest News, Top Headlines And breaking news only on News18 Punjab Youtube Channel.
For All Live Coverage, Exclusive And Latest News Update, Watch The LIVE TV Of News18 Punjab, Catch The Latest News LIVE
News18 Mobile App: https://onelink.to/desc-youtube
News 18 Punjab is an exclusive news channel on YouTube which streams news related to Punjab, Nation and the World. Along with the news, the channel also has debates on contemporary topics and shows on special series which are interesting and informative.
News18 ਪੰਜਾਬ एक क्षेत्रीय न्यूज़ चैनल है जिसपर ਪੰਜਾਬ, हरियाणा, हिमाचल, देश एवं विदेश की खबरें प्रकाशित की जाती हैं | समाचारों क साथ-साथ इस चैनल पर समकालीन विषयों पर वाद-विवाद एवं विशेष सीरीज भी प्रकाशित होती हैं जो की काफी रोचक एवं सूचनापूर्ण हैं |
Subscribe to our channel: http://bit.ly/1IMIp73
For Latest news and updates, log on to: https://bit.ly/2Cx91Ok
For Latest news and updates, log on to:
https://onelink.to/desc-youtube
Follow Us on Twitter:
/ news18punjab
Like Us on Facebook:
/ news18punjab