Перейти к содержимому

ਧਨੁ ਸੋਹਾਗਨਿ ਜੋ ਪ੍ਰਭੂ ਪਛਾਨੈ॥ Giani Baldev Singh Paunta Sahib ਹੁਕਮਨਾਮਾ ਕਥਾ Sri Darbar Sahib 03-03-2017

Shabad Gurbani_Nangal Isher

0:00 / 0:00

ਧਨੁ ਸੋਹਾਗਨਿ ਜੋ ਪ੍ਰਭੂ ਪਛਾਨੈ॥ Giani Baldev Singh Paunta Sahib ਹੁਕਮਨਾਮਾ ਕਥਾ Sri Darbar Sahib 03-03-2017

4 362 просмотра · 9 лет назад
Shabad Gurbani_Nangal Isher
15,6 тыс. подписчиков
4 362 просмотра · 9 лет назад
This is Live Video Recording with thanks from PTC punjabi TV channel. 98551-73278, ਸੂਹੀ ਮਹਲਾ ੫ ॥ ਧਨੁ ਸੋਹਾਗਨਿ ਜੋ ਪ੍ਰਭੂ ਪਛਾਨੈ ॥ ਮਾਨੈ ਹੁਕਮੁ ਤਜੈ ਅਭਿਮਾਨੈ ॥ ਪ੍ਰਿਅ ਸਿਉ ਰਾਤੀ ਰਲੀਆ ਮਾਨੈ ॥੧॥ ਸੁਨਿ ਸਖੀਏ ਪ੍ਰਭ ਮਿਲਣ ਨੀਸਾਨੀ ॥ ਮਨੁ ਤਨੁ ਅਰਪਿ ਤਜਿ ਲਾਜ ਲੋਕਾਨੀ ॥੧॥ ਰਹਾਉ ॥ ਸਖੀ ਸਹੇਲੀ ਕਉ ਸਮਝਾਵੈ ॥ ਸੋਈ ਕਮਾਵੈ ਜੋ ਪ੍ਰਭ ਭਾਵੈ ॥ ਸਾ ਸੋਹਾਗਣਿ ਅੰਕਿ ਸਮਾਵੈ ॥੨॥ ਗਰਬਿ ਗਹੇਲੀ ਮਹਲੁ ਨ ਪਾਵੈ ॥ ਫਿਰਿ ਪਛੁਤਾਵੈ ਜਬ ਰੈਣਿ ਬਿਹਾਵੈ ॥ ਕਰਮਹੀਣਿ ਮਨਮੁਖਿ ਦੁਖੁ ਪਾਵੈ ॥੩॥ ਬਿਨਉ ਕਰੀ ਜੇ ਜਾਣਾ ਦੂਰਿ ॥ ਪ੍ਰਭੁ ਅਬਿਨਾਸੀ ਰਹਿਆ ਭਰਪੂਰਿ ॥ ਜਨੁ ਨਾਨਕੁ ਗਾਵੈ ਦੇਖਿ ਹਦੂਰਿ ॥੪॥੩॥ {ਪੰਨਾ 737}