Sangrur Lok Sabha bypoll 'ਚ ਕਿਹੜੇ ਮੁੱਦਿਆਂ ਨਾਲ BJP ਦੇ Kewal Singh Dhillon ਮੈਦਾਨ 'ਚ | 𝐁𝐁𝐂 𝐏𝐔𝐍𝐉𝐀𝐁𝐈
BBC News Punjabi
0:00 / 0:00
Sangrur Lok Sabha bypoll 'ਚ ਕਿਹੜੇ ਮੁੱਦਿਆਂ ਨਾਲ BJP ਦੇ Kewal Singh Dhillon ਮੈਦਾਨ 'ਚ | 𝐁𝐁𝐂 𝐏𝐔𝐍𝐉𝐀𝐁𝐈
1 492 просмотра · 4 года назад
BBC News Punjabi
800 тыс. подписчиков
1 492 просмотра · 4 года назад
ਕੇਵਲ ਸਿੰਘ ਢਿੱਲੋਂ ਭਾਜਪਾ ਵੱਲੋਂ ਸੰਗਰੂਰ ਲੋਕ ਸਭਾ ਦੀ ਜ਼ਿਮਨੀ ਚੋਣ ਵਿੱਚ ਉਮੀਦਵਾਰ ਹਨ। ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਵਿੱਚ ਬੀਜੇਪੀ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਦਾ ਕਹਿਣਾ ਹੈ ਕਿ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਨਿਰਾਸ਼ ਹੋ ਗਏ ਹਨ ਅਤੇ ਉਹ ਬਦਲਾਅ ਚਾਹੁੰਦੇ ਹਨ। ਕੇਵਲ ਸਿੰਘ ਢਿੱਲੋਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਸਿਰਫ਼ ਦੋ ਮੁੱਦੇ ਹਨ ਪਹਿਲਾ ਸੂਬੇ ਦੀ ਅਮਨ-ਕਾਨੂੰਨ ਦੀ ਵਿਵਸਥਾ ਅਤੇ ਦੂਜਾ ਆਰਥਿਕ ਸਥਿਤੀ ਨੂੰ ਸੁਧਾਰਨਾ ਹੈ।
ਉਨ੍ਹਾਂ ਕਿਹਾ ਕਿ ਉਨ੍ਹਾਂ ਖੁਦ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਕੀਤਾ ਸੀ ਪਰ ਜਦੋਂ ਪ੍ਰਧਾਨ ਮੰਤਰੀ ਨੇ ਇਸ ਉੱਪਰ ਮੁਆਫੀ ਮੰਗ ਲਈ ਤਾਂ ਪੰਜਾਬੀਆਂ ਨੂੰ ਵੱਡਾ ਦਿਲ ਦਿਖਾਉਣਾ ਚਾਹੀਦਾ ਹੈ। ਕੇਂਦਰ ਪੰਜਾਬ ਦੀ ਮਦਦ ਕਰਨਾ ਚਾਹੁੰਦਾ ਹੈ ਸਾਡੀ ਪਾਰਟੀ ਦਾ ਕੋਈ ਧਾਰਮਿਕ ਏਜੰਡਾ ਨਹੀਂ ਹੈ।
ਭਗਵੰਤ ਮਾਨ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਮਗਰੋਂ ਸੂਬੇ ਦੇ CM ਬਣੇ ਤਾਂ ਇਹ ਸੀਟ ਖਾਲ੍ਹੀ ਹੋ ਗਈ ਸੀ।
ਸੰਗਰੂਰ ਸੀਟ ਤੋਂ ਕੇਵਲ ਸਿੰਘ ਢਿੱਲੋਂ ਤੋਂ ਇਲਾਵਾ ‘ਆਪ’ ਵੱਲੋਂ ਗੁਰਮੇਲ ਸਿੰਘ, ਕਾਂਗਰਸ ਵੱਲੋਂ ਦਲਵੀਰ ਗੋਲਡੀ, ਅਕਾਲੀ ਦਲ ਬਾਦਲ ਵੱਲੋਂ ਕਮਲਦੀਪ ਕੌਰ ਤੇ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਸਿਮਰਨਜੀਤ ਸਿੰਘ ਮਾਨ ਮੈਦਾਨ ਵਿੱਚ ਹਨ।
(ਰਿਪੋਰਟ - ਅਵਤਾਰ ਸਿੰਘ, ਐਡਿਟ – ਦੇਵੇਸ਼ ਸਿੰਘ)
#sangrur #kewalsinghdhillon #bjp
-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵
𝐅𝐨𝐫 𝐁𝐁𝐂’𝐬 explainers on different issues, 𝐜𝐥𝐢𝐜𝐤: https://bbc.in/3k8BUCJ
-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵
𝐅𝐨𝐫 Mohammed Hanif's VLOGS, 𝐜𝐥𝐢𝐜𝐤: https://bbc.in/3HYEtkS
-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵
𝐅𝐨𝐫 𝐬𝐩𝐞𝐜𝐢𝐚𝐥 𝐯𝐢𝐝𝐞𝐨𝐬 𝐟𝐫𝐨𝐦 𝐏𝐚𝐤𝐢𝐬𝐭𝐚𝐧, 𝐜𝐥𝐢𝐜𝐤: https://bit.ly/35cXRJJ
-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵
𝐕𝐢𝐬𝐢𝐭 𝐖𝐞𝐛𝐬𝐢𝐭𝐞: https://www.bbc.com/punjabi
𝐅𝐀𝐂𝐄𝐁𝐎𝐎𝐊: / bbcnewspunjabi
𝐈𝐍𝐒𝐓𝐀𝐆𝐑𝐀𝐌: / bbcnewspunjabi
𝐓𝐖𝐈𝐓𝐓𝐄𝐑: / bbcnewspunjabi